Sunday, February 4, 2018

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਐਲਾਨ ਸਿਰਫ਼ ਇਕ ਜੁਮਲਾ

ਧੂਰੀ,04 ਫਰਵਰੀ (ਮਹੇਸ਼ ਜਿੰਦਲ) ਕੇਂਦਰ ਸਰਕਾਰ ਵਲੋਂ ਬਜਟ ਪੇਸ਼ ਕਰਦਿਆਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਐਲਾਨ ਸਿਰਫ਼ ਇਕ ਜੁਮਲਾ ਕਰਾਰ ਦਿੰਦਿਆਂ ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਨਿਰਮਲ ਸਿੰਘ ਰਣੀਕੇ ਦੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਕਿਸਾਨ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਵਿਸ਼ੇਸ਼ ਤੌਰ ਉਤੇ ਸ਼ਾਮਲ ਹੋਏ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕ�

Read Full Story: http://www.punjabinfoline.com/story/28764