Monday, February 19, 2018

ਵਿੱਤ ਮੰਤਰੀ ਸਾਹਿਬ ਆਂਗਣਵਾੜੀ ਮੁਲਾਜਮਾਂ ਦੀਆਂ ਮੰਗਾਂ ਨਹੀਂ ਮੰਨਦੇ ਤਾਂ ਪਿੰਡ ਪੱਧਰ ਤੇ ਪੁਤਲੇ ਫੂਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ- ਪ੍ਰਧਾਨ

ਤਲਵੰਡੀ ਸਾਬੋ, 19 ਫਰਵਰੀ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਮੁਲਾਜਮ ਦੀ ਬਲਾਕ ਪ੍ਰਧਾਨ ਸਤਵੰਤ ਕੌਰ ਰਾਮਾਂ ਨੇ ਇੱਥੇ ਕਿਹਾ ਕਿ ਆਂਗਣਵਾੜੀ ਮੁਲਾਜਮਾਂ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਰਵੱਈਆ ਬੇਦਰਦ ਹੈ ਜੋ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਲਗਭਗ ਇੱਕ ਮਹੀਨੇ ਤੋਂ ਬਠਿੰਡਾ ਵਿਖੇ ਧਰਨੇ ਦੇ ਰਹੀਆਂ ਹਨ ਜਿੰਨਾਂ \'ਤੇ ਮੰਤਰੀ ਸ�

Read Full Story: http://www.punjabinfoline.com/story/28814