Friday, February 23, 2018

ਸਫਾਈ ਸੇਵਕਾਂ ਮੰਗਾਂ ਨੂੰ ਲੈ ਕੇ ਕੈਪਟਨ ਤੇ ਸਿੱਧੂ ਦਾ ਫੂਕਿਆ ਪੂਤਲਾ

ਗੁਰਵਿੰਦਰ ਰੋਮੀ ਭਵਾਨੀਗੜ (ਭਵਾਨੀਗੜ)ਅੱਜ ਭਵਾਨੀਗੜ ਦੇ ਟਰੱਕ ਯੂਨੀਅਨ ਨੇੜੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਫਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਤੋ ਪਹਿਲਾ ਸਫਾਈ ਸੇਵਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੱੁਧ ਨਾਅਰੇਬਾਜੀ �

Read Full Story: http://www.punjabinfoline.com/story/28824