Saturday, February 24, 2018

ਬਹਿਮਣ ਜੱਸਾ ਸਿੰਘ ਵਿਖੇ ਕਰਵਾਇਆ ਪਹਿਲਾ ਵਾਲੀਬਾਲ ਟੂਰਨਾਮੈਂਟ

ਤਲਵੰਡੀ ਸਾਬੋ, 24 ਫਰਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬਹਿਮਣ ਜੱਸਾ ਸਿੰਘ ਦੇ ਡੇਰਾ ਬਾਬਾ ਰਾਮ ਦਾਸ ਜੀ ਦੇ ਪ੍ਰਬੰਧਕਾਂ, ਗ੍ਰਾਮ ਪੰਚਾਇਤ ਅਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪਹਿਲਾ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਸਮੁੱਚੇ ਇਲਾਕੇ ਅਤੇ ਦੂਰੋਂ ਦੂਰੋਂ ਟੀਮਾਂ ਨੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਦੇ ਪ੍ਰਬੰਧ

Read Full Story: http://www.punjabinfoline.com/story/28827