Monday, February 5, 2018

ਧੂਰੀ ਸਿਟੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਧੂਰੀ,05 ਫਰਵਰੀ (ਮਹੇਸ਼ ਜਿੰਦਲ) ਸ.ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ਅਤੇ ਸ. ਅਕਾਸ਼ਦੀਪ ਸਿੰਘ ਔਲਖ ਡੀ.ਐਸ.ਪੀ. ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਜੇਸ਼ ਸਨੇਹੀ ਐਸ.ਐਚ.ਓ. ਸਿਟੀ ਧੂਰੀ ਦੀ ਰਹਿਨੁਮਾਈ ਵਿੱਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਮਿਲੀ ਭਰੋਸੇਯੋਗ ਇਤਲਾਹ \'ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕ੍ਰਾਂਤੀ ਚੌਕ �

Read Full Story: http://www.punjabinfoline.com/story/28767