Wednesday, February 7, 2018

ਸੱਤ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ ਹਾਈਵੇਅ 'ਤੇ ਲਾਇਆ ਜਾਮ, ਕੀਤੀ ਜ਼ੋਰਦਾਰ ਨਾਅਰੇਬਾਜੀ

ਤਲਵੰਡੀ ਸਾਬੋ, 7 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਵਾਅਦੇ ਤੋਂ ਭੱਜਣ ਦੇ ਖਿਲਾਫ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਅੱਜ ਬਠਿੰਡਾ ਮਾਨਸਾ ਚੰਡੀਗੜ੍ਹ ਰੋਡ \'ਤੇ ਮਾਈਸਰ ਖਾਨਾ ਵਿਖੇ ਕਿਸਾਨ ਮਜਦੂਰਾਂ ਵੱਲੋਂ ਸੜਕ ਰੋਕ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨ

Read Full Story: http://www.punjabinfoline.com/story/28779