Friday, February 2, 2018

ਨਗਰ ਪੰਚਾਇਤ ਨਵ ਨਿਯੁਕਤ ਪ੍ਰਧਾਨ ਮਾਨਸ਼ਾਹੀਆ ਸ਼ੁਕਰਾਨੇ ਵਜੋਂ ਤਖਤ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 3ਫਰਵਰੀ (ਗੁਰਜੰਟ ਸਿੰਘ ਨਥੇਹਾ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਨਗਰ ਪੰਚਾਇਤ ਦੇ ਬੀਤੇ ਦਿਨ ਚੁਣੇ ਗਏ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਅੱਜ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਸਮੇਤ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰਨਾਂ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਏ। ਅੱਜ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਵਿੱਚ ਵੱਡ�

Read Full Story: http://www.punjabinfoline.com/story/28755