Sunday, February 11, 2018

ਸਾਹਿਤ ਜਾਗਰਿਤੀ ਸਭਾ ਵੱਲੋਂ ਰੂ ਬ ਰੂ ਤੇ ਕਵੀ ਦਰਬਾਰ ਕਰਵਾਇਆ

ਰਾਮਾਂ ਮੰਡੀ,11 ਫਰਵਰੀ(ਬੁੱਟਰ) ਸਾਹਿਤਕ ਸਿਰਜਣਾ ਅਤੇ ਪ੍ਰਚਾਰ ਦੇ ਖੇਤਰ \'ਚ ਸਰਗਰਮ ਸਾਹਿਤ ਜਾਗਰਿਤੀ ਸਭਾ ਬਠਿੰਡਾ ਵੱਲੋਂ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੀ ਸਰਪ੍ਰਸਤੀ ਵਾਲੇ ਫੁਲਵਾੜੀ ਕਾਲਜ ਬਠਿੰਡਾ ਵਿਖੇ ਰੂ ਬ ਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ।ਸਭਾ ਦੇ ਜਨਰਲ ਸਕੱਤਰ ਤਰਸੇਮ ਬਸ਼ਰ ਨੇ ਹਾਜ਼ਰੀਨ ਨੂੰ ਜੀ ਆਇਆਂ ਕਹਿਣ ਦੇ ਨਾਲ਼-ਨਾਲ਼ ਸਮਾਗਮ ਦੀ ਰੂਪ-ਰੇਖਾ ਸਾਂਝੀ ਕੀਤੀ।ਸਮਾਗਮ ਦੇ ਪਹਿਲ�

Read Full Story: http://www.punjabinfoline.com/story/28794