Friday, February 9, 2018

ਸਿਆਸੀ ਅਖਾੜਾ ਮਘਣ ਨਾਲ ਰਿਫਾਇਨਰੀ ਵਿੱਚੋਂ ਗੁੰਡਾ ਟੈਕਸ ਦੀ ਵਸੂਲੀ ਫਿਲਹਾਲ ਠੰਢੇ ਬਸਤੇ ਵਿੱਚ

ਤਲਵੰਡੀ ਸਾਬੋ, 9 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਫੁੱਲੋ ਖਾਰੀ ਵਿੱਚ ਸਥਿਤ ਦੇਸ਼ ਦੇ ਸਭ ਤੋਂ ਵੱਡੇ ਤੇਲ ਸੋਧਕ ਕਾਰਖਾਨੇ ਗੁਰੁ ਗੋਬਿੰਦ ਸਿੰਘ ਰਿਫਾਇੰਨਰੀ ਵਿੱਚੋਂ ਕਥਿਤ ਤੌਰ \'ਤੇ ਸੱਤਾਧਾਰੀ ਧਿਰ ਦੀ ਸ਼ਹਿ ਨਾਲ ਟਰਾਂਸਪੋਰਟ ਮਾਫੀਏ ਵੱਲੋਂ \'ਗੁੰਡਾ ਟੈਕਸ\' ਵਸੂਲੇ ਜਾਣ ਦਾ ਮਾਮਲਾ ਬੀਤੇ ਦਿਨਾਂ ਤੋਂ ਮੀਡੀਆ ਵੱਲੋਂ ਜੋਰ ਸ਼ੋਰ ਨਾਲ ਪ੍ਰਕਾਸ਼ਿਤ ਕੀਤੇ ਜਾਣ

Read Full Story: http://www.punjabinfoline.com/story/28789