Sunday, February 4, 2018

ਕਾਂਗਰਸ ਸਰਕਾਰ ਨੇ ਗਰੀਬਾਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ - ਹਰੀ ਸਿੰਘ

ਧੂਰੀ,04 ਫਰਵਰੀ (ਮਹੇਸ਼ ਜਿੰਦਲ) ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਧੂਰੀ ਦੇ ਇੰਚਾਰਜ ਪ੍ਰੀਤ ਕੰਬਾਈਨ ਨਾਭਾ ਦੇ ਐਮ.ਡੀ. ਸ੍ਰੀ ਹਰੀ ਸਿੰਘ ਨੇ ਪਿੰਡ ਰਾਜੋਮਾਜਰਾ ਦੇ ਰਵੀਦਾਸ ਭਵਨ ਵਿਚ ਇੱਕ ਸਮਾਗਮ ਮੌਕੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਐਸ.ਸੀ. ਭਾਈਚਾਰੇ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਨੂੰ ਆਟਾ ਦਾਲ ਦੇ

Read Full Story: http://www.punjabinfoline.com/story/28765