Monday, February 5, 2018

ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਪ੍ਰਦਾਨ : ਡਿਪਟੀ ਕਮਿਸ਼ਨਰ

ਸੰਗਰੂਰ, 5 ਫਰਵਰੀ (ਸਪਨਾ ਰਾਣੀ) ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ \'ਤੇ ਲਾਗੂ ਕਰਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਤਹਿਤ ਹੁਣ ਤੱਕ 5128 ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਵੱਖ-ਵੱਖ ਯੋਜਨਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ �

Read Full Story: http://www.punjabinfoline.com/story/28769