Sunday, February 4, 2018

ਆਦਰਸ਼ ਸਕੂਲ ਨੰਦਗੜ੍ਹ ਵਿਖੇ ਅੰਤਰ-ਸਦਨ ਖੇਡ ਮੁਕਾਬਲੇ ਕਰਵਾਏ

ਰਾਮਾਂ ਮੰਡੀ,4 ਫਰਵਰੀ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾਂ,ਡੀ.ਪੀ.ਈ. ਗੁਰਜੀਤ ਸਿੰਘ ਭੀਟੀਵਾਲਾ ਅਤੇ ਲੈਕਚਰਾਰ ਕੰਵਲਜੀਤ ਕੌਰ ਦੀ ਯੋਗ ਅਗਵਾਈ \'ਚ ਸਕੂਲ ਦੇ ਖਿਡਾਰੀਆਂ(ਲੜਕਿਆਂ) ਦਰਮਿਆਨ ਇੱਕ ਰੋਜ਼ਾ ਅੰਤਰ ਸਦਨ ਖੇਡ ਮੁਕਾਬਲੇ ਕਰਵਾਏ ਗਏ।ਛੇਵੀਂ ਤੋਂ ਨੌਵੀਂ ਦੇ ਖਿਡਾਰੀ ਵਰ�

Read Full Story: http://www.punjabinfoline.com/story/28763