Saturday, February 24, 2018

ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਤਲਵੰਡੀ ਸਾਬੋ, 24 ਫਰਵਰੀ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਪਿਤਾ ਜੀ ਸ. ਭੁਪਿੰਦਰ ਸਿੰਘ ਸਿੱਧੂ ਸਾਬਕਾ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਬੀਤੇ ਦਿਨੀ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੇ ਹਲਕਾ ਤਲਵੰਡੀ ਸਾਬੋ ਵਿੱਚ ਸ਼ੋਕ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਅੱਜ ਇੱਥੋਂ ਪ੍

Read Full Story: http://www.punjabinfoline.com/story/28829