Monday, February 5, 2018

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਰਾਣਾ ਰਣਬੀਰ ਨੇ ਵਿਦਿਆਰਥੀਆਂ ਨੂੰ ਦਿੱਤਾ ਵਿਸ਼ੇਸ਼ ਲੈਕਚਰ “ਜ਼ਿੰਦਗੀ ਜ਼ਿੰਦਾਬਾਦ“

ਧੂਰੀ,05 ਜਨਵਰੀ (ਮਹੇਸ਼ ਜਿੰਦਲ) ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਦੇ ਵਿਹੜੇ ਧੂਰੀ ਦੇ ਜੰਮਪਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਹਸਤਾਖਰ ਸ੍ਰੀ ਰਾਣਾ ਰਣਬੀਰ ਜੀ ਨੇ ਵਿਦਿਆਰਥੀਆਂ ਨੂੰ "ਜ਼ਿੰਦਗੀ ਜ਼ਿੰਦਾਬਾਦ" ਵਿਸ਼ੇਸ਼ ਲੈਕਚਰ ਦਿੱਤਾ । ਆਪਣੀ ਵਿੱਲਖਣ ਸ਼ੈਲੀ ਵਿਚ ਦਿੱਤੇ ਅਸਰ-ਅੰਦਾਜ਼ ਭਾਸ਼ਣ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਦਾ ਜ਼ਿੰਦਗੀ ਵਿਚ ਮਹੱਤਵ ਸਮਝਾਇਆ ਅਤੇ ਕਿਤਾ�

Read Full Story: http://www.punjabinfoline.com/story/28766