Thursday, February 15, 2018

ਯੂਨੀਵਰਸਿਟੀ ਸਕੂਲ ਆਫ ਬਿਜ਼ਨਸ ਸਟੱਡੀਜ਼ ਵਿਖੇ ਮਨਾਇਆ ਬਸੰਤ ਮੇਲਾ

ਤਲਵੰਡੀ ਸਾਬੋ, 15 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਯੂਨੀਵਰਸਿਟੀ ਸਕੂਲ ਆਫ ਬਿਜ਼ਨਸ ਸਟੱਡੀਜ਼ ਵੱਲੋਂ ਹਰ ਸਾਲ ਦੀ ਤਰ੍ਹਾਂ ਬਸੰਤ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਨੱਚ-ਟੱਪ ਕੇ ਖੂਬ ਆਨੰਦ ਮਾਣਿਆ। ਕਾਲਜ ਕੈਂਪਸ ਵਿੱਚ ਆਯੋਜਿਤ ਬਸੰਤ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਵਿਭਾਗ ਦੇ ਮੁਖੀ ਡਾ. ਅਮਨਦੀਪ ਸਿੰਘ ਨੇ ਸ਼ਮੂ�

Read Full Story: http://www.punjabinfoline.com/story/28804