Wednesday, February 21, 2018

ਪਿੰਡ ਲਹਿਰੀ ਤੇ ਹੋਰ ਪਿੰਡਾਂ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕੀਤਾ ਅਰਥੀ ਫੂਕ ਮੁਜ਼ਾਹਰਾ

ਤਲਵੰਡੀ ਸਾਬੋ, 21 ਫਰਵਰੀ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਇਕਾਈ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਤੇ ਲਗਾਤਾਰ ਕੀਤੇ ਜਾ ਰਹੇ ਮੁਜਾਹਰਿਆਂ ਦੀ ਲੜੀ ਤਹਿਤ ਅੱਜ ਪਿੰਡ ਲਹਿਰੀ, ਜੱਜਲ ਅਤੇ ਹੋਰ ਪਿੰਡਾਂ ਵਿਖੇ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ ਅਤੇ ਬਲਾਕ ਪ੍ਰਧਾਨ ਸਤਵੰਤ ਕੌਰ ਰਾਮਾਂ ਦੀ ਅਗਵਾਈ ਹੇਠ ਬਠਿੰਡਾ ਸ਼ਹਿਰੀ ਦੇ ਵਿਧਾਇਕ ਅਤੇ ਵਿੱਤ

Read Full Story: http://www.punjabinfoline.com/story/28818