Tuesday, February 20, 2018

ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਦੂਜੇ ਰੋਜ਼ਗਾਰ ਮੇਲੇ ਦੀਆਂ ਰੌਣਕਾਂ ਸ਼ੁਰੂ

ਤਲਵੰਡੀ ਸਾਬੋ, 20 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅੱਜ ਪੰਜਾਬ ਸਰਕਾਰ ਦੇ ਦੂਜੇ ਸੂਬਾ ਪੱਧਰੀ ਰੋਜਗਾਰ ਮੇਲੇ (ਘਰ ਘਰ ਨੌਕਰੀ) ਦਾ ਆਗ਼ਾਜ਼ ਹੋਇਆ। ਚੇਅਰਮੈਨ ਗੁਰਲਾਭ ਸਿੰਘ ਸਿੱਧੂ ਵੱਲੋਂ ਉਪ-ਕੁਲਪਤੀ ਅਤੇ ਯੂਨੀਵਰਸਿਟੀ ਦੇ ਆਲਾ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਇਸ ਨੌਕਰੀ ਮੇਲੇ ਦੀ ਸ਼ੁਰੂਆਤ ਕੀਤੀ ਗਈ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਘਰ ਘ�

Read Full Story: http://www.punjabinfoline.com/story/28817