Wednesday, February 7, 2018

ਕਿਸਾਨਾਂ ਕੀਤਾ ਨੈਸ਼ਨਲ ਹਾਈਵੇਅ ਜਾਮ

ਭਵਾਨੀਗੜ 7 ਫਰਵਰੀ (ਗੁਰਵਿੰਦਰ ਰੋਮੀ ਭਵਾਨੀਗੜ) ਅੱਜ ਇਥੇ ਨਵਾਂ ਬੱਸ ਸਟੈਂਡ ਨੇੜੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂੋਦਾ) ਤੇ ਉਗਰਾਹਾਂ ਗਰੱੁਪ ਵਲੋਂ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ ਨੰਬਰ 7 ਨੂੰ ਜਾਮ ਕਰਕੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ 2ਘੰਟੇ ਚੱਕਾ ਜਾਮ ਕਰਕੇ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸ ਮੋਕੇ ਭਾਕੀਯੂ ( ਡਕੌਂਦਾ ) ਦੇ ਸੂਬਾਈ ਆਗੂ ਗੁਰਮੀਤ ਸਿੰਘ ਭੱਟੀ�

Read Full Story: http://www.punjabinfoline.com/story/28782