Monday, February 26, 2018

ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਗੋਲਡ ਅਤੇ ਬ੍ਰਾਂਜ਼ ਮੈਡਲ ਕੀਤਾ ਆਪਣੇ ਨਾਂਮ

ਰਾਜਪੁਰਾ 26 ਫਰਵਰੀ (ਰਾਜੇਸ਼ ਡੇਹਰਾ) ਅੱਜ ਇੱਥੋਂ ਦੇ ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਦਾ ਕਾਲਜ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਪਵਨ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਡਾ.ਜਗੀਰ ਸਿੰਘ ਢੇਸਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅਤੇ ਉਮੀਦ ਕੀਤੀ ਕਿ ਇਹ ਵਿਦਿਆਰਥੀ ਭਵਿੱਖ

Read Full Story: http://www.punjabinfoline.com/story/28833