Friday, February 9, 2018

ਸੈਂਟਰ ਸੀਂਗੋ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 9 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਦੇ ਪਿੰਡ ਸੀਂਗੋ ਵਿਖੇ ਸੈਂਟਰ ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮੁਕਾਬਲੇ ਸੈਂਟਰ ਹੈੱਡ ਟੀਚਰ ਸ. ਰਣਜੀਤ ਸਿੰਘ ਅਤੇ ਸੀ. ਐੱਮ. ਟੀ. ਪ੍ਰਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ।\r\nਪ੍ਰੈੱਸ ਨੂੰ ਜਾਣਕਾਰੀ ਦਿੰਦੇ ਅਧਿਆਪਕ ਸ਼੍ਰੀ ਭੋਲਾ ਰਾਮ ਨੇ ਦੱਸਿਆ ਕਿ ਸੁਲੇਖ ਮੁਕਾਬਲੇ ਦੇ ਪੰਜਾਬੀ ਵਿਸ਼ੇ ਵਿੱਚ ਜਸਪ�

Read Full Story: http://www.punjabinfoline.com/story/28787