Sunday, February 11, 2018

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੁੱਜੇ ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ, ਮੌਜੂਦਾ ਰਾਜਸੀ ਹਾਲਾਤਾਂ ਬਾਰੇ ਹੋਈ ਲੰਬੀ ਗੱਲਬਾਤ

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਬੀਤੇ ਦਿਨ ਅਚਾਨਕ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਆਣ ਪੁੱਜੇ। ਸ. ਬਾਦਲ ਨੇ ਭਾਵੇਂ ਸ. ਸਿੱਧੂ ਨੂੰ ਆਪਣਾ ਨਜਦੀਕੀ ਮਿੱਤਰ ਦੱਸਦਿਆਂ �

Read Full Story: http://www.punjabinfoline.com/story/28793