Monday, February 12, 2018

ਮਾਤਾ ਸਾਹਿਬ ਕੌਰ ਕਾਲਜ ਦੀ ਲਖਵੀਰ ਕੌਰ ਨੈਤਿਕ ਸਿੱਖਿਆ ਪ੍ਰੀਖਿਆ ‘ਚ ਮੋਹਰੀ

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਵਿੱਚ ਮਹੱਤਵਪੂਰਨ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇ�

Read Full Story: http://www.punjabinfoline.com/story/28797