Monday, February 12, 2018

ਪੇਟ ਦੇ ਕੀੜੇ ਮਾਰਨ ਲਈ ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਨੈਸ਼ਨਲ ਡੀ ਵਰਮਿੰਗ ਡੇਅ ਮਨਾਇਆ

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਇੰ: ਵੱਲੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਖੁਆ ਕੇ ਨੈਸ਼ਨਲ ਡੀ ਵਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ।\r\nਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜ�

Read Full Story: http://www.punjabinfoline.com/story/28798