Friday, February 23, 2018

ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪਿਤਾ ਦਾ ਦੇਹਾਂਤ, ਅਕਾਲੀ ਸਫਾਂ ਵਿੱਚ ਸੋਗ ਦੀ ਲਹਿਰ

ਤਲਵੰਡੀ ਸਾਬੋ, 23 ਫਰਵਰੀ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਦੇ ਪਿਤਾ ਜੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਭੁਪਿੰਦਰ ਸਿੰਘ ਸਿੱਧੁ (ਰਿਟਾ. ਆਈ. ਏ. ਐੱਸ) ਦੇ ਬੀਤੀ ਦੇਰ ਰਾਤ ਅਕਾਲ ਚਲਾਣਾ ਕਰ ਜਾਣ ਨਾਲ ਨਾ ਕੇਵਲ ਹਲਕੇ ਦੀਆਂ ਅਕਾਲੀ ਸਫਾਂ ਸਗੋਂ ਸੂਬ

Read Full Story: http://www.punjabinfoline.com/story/28825