Friday, February 23, 2018

ਪਿੰਡ ਲਹਿਰੀ ਵਿੱਚ ਆਂਗਣਵਾੜੀ ਮੁਲਾਜਮਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 23 ਫਰਵਰੀ (ਗੁਰਜੰਟ ਸਿੰਘ ਨਥੇਹਾ)– ਪਿੰਡ ਲਹਿਰੀ ਵਿੱਚ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋ ਆਂਗਣਵਾੜੀ ਵਰਕਰਾਂ ਨਾਲ ਦੁਰਵਿਵਹਾਰ ਕਰਨ ਦੇ ਵਿਰੋਧ ਵਿੱਚ ਬਲਾਕ ਪ੍ਰਧਾਨ ਸਤਵੰਤ ਕੌਰ ਰਾਮਾਂ ਦੀ ਅਗਵਾਈ ਵਿੱਚ ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ �

Read Full Story: http://www.punjabinfoline.com/story/28826