Wednesday, March 28, 2018

ਕੈਂਸਰ ਦੇ 40 ਫੀਸਦੀ ਕੇਸ ਤੰਬਾਕੂ ਦਾ ਸੇਵਨ ਕਰਨ ਕਾਰਨ: ਸਿਵਲ ਸਰਜਨ

ਰਾਜਪੁਰਾ : (ਰਾਜੇਸ਼ ਡਾਹਰਾ)\r\nਸਿਹਤ ਵਿਭਾਗ ਪਟਿਆਲਾ ਵੱਲੋਂ ਮਹਿੰਦਰਾ ਕਾਲਜ ਦੇ ਸਹਿਯੋਗ ਨਾਲ ਮਹਿੰਦਰਾ ਕਾਲਜ ਦੇ ਸਭਾ ਭਵਨ ਵਿਖੇ ਤੰਬਾਕੂ ਦੀ ਵਰਤੋਂ ਨਾਲ ਸਰੀਰ ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਅਤੇ ਕੋਟਪਾ ਐਕਟ ਦੀ ਜਾਣਕਾਰੀ ਸਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਤੰਬਾਕੂ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।\r\

Read Full Story: http://www.punjabinfoline.com/story/28905