Sunday, March 11, 2018

ਨੈਸ਼ਨਲ ਪਲਸ ਪੋਲੀਓ ਦੇ ਦੂਜੇ ਰਾਊਂਡ ਦੀ ਸ਼ੂਰੂਆਤ ਹੋਈ, ਨਿਕੜਿਆਂ ਨੂੰ ਪਿਲਾਏ ਦੋ ਬੂੰਦ ਜ਼ਿੰਦਗੀ ਦੇ

ਤਲਵੰਡੀ ਸਾਬੋ, 11 ਮਾਰਚ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇਸ਼ ਨੂੰ ਪੋਲੀਓ ਮੁਕਤ ਦੇਸ਼ ਬਣਾਉਣ ਦੇ ਮਕਸਦ ਨਾਲ ਦੇਸ਼ ਭਰ \'ਚ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਸਥਾਨਕ ਦਰਸ਼ਨ ਡਿਊਢੀ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਨੈਸ਼�

Read Full Story: http://www.punjabinfoline.com/story/28861