ਤਲਵੰਡੀ ਸਾਬੋ, 19 ਮਾਰਚ (ਗੁਰਜੰਟ ਸਿੰਘ ਨਥੇਹਾ)- ਬੀਤੇ ਕੱਲ੍ਹ ਨੇੜਲੇ ਪਿੰਡ ਲੇਲੇਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਡਾਂਗ ਲੈ ਕੇ ਵੜਨ ਅਤੇ ਇੱਕ ਵਿਅਕਤੀ ਦੀ ਕੁੱਟਮਾਰ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਤਲਵੰਡੀ ਸਾਬੋ ਪੁਲਿਸ ਨੇ ਅੱਜ ਕੁਝ ਵਿਅਕਤੀਆਂ ਦੇ ਧਰਨੇ ਉਪਰੰਤ ਪਿੰਡ ਦੇ ਸਾਬਕਾ ਸਰਪੰਚ ਅਤੇ ਤਿੰਨ ਹੋਰ ਮੋਹਤਬਰ ਵਿਅਕਤੀਆਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ