Sunday, March 4, 2018

ਐਸ.ਐੱਚ.ਓ ਸਨੇਹੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਧੂਰੀ, 3 ਮਾਰਚ (ਮਹੇਸ਼) - ਥਾਣਾ ਸਿਟੀ ਧੂਰੀ ਦੇ ਐਸ.ਐੱਚ.ਓ ਇੰਸਪੈਕਟਰ ਰਾਜੇਸ਼ ਸਨੇਹੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਲੰਘੇ ਦਿਨੀਂ ਉਨਾਂ ਦੀ ਮਾਤਾ ਹਰਚੰਦ ਸੋਢੀ (82) ਦਾ ਅਚਾਨਕ ਦਿਹਾਂਤ ਹੋ ਗਿਆ। ਉਨਾਂ ਦੀ ਮੌਤ 'ਤੇ ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ, ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸੀ ਆਗੂ ਹਰਮਨਦੇਵ ਬਾਜਵਾ, ਡੀ.ਐਸ.ਪੀ ਧੂਰੀ ਆਕਾਸ਼ਦੀਪ ਸਿੰਘ ਔਲਖ, ਸਾਬਕਾ ਵਿਧਾਇਕ

Read Full Story: http://www.punjabinfoline.com/story/28845