Thursday, March 29, 2018

‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ

ਭਵਾਨੀਗੜ੍ਹ 29 ਮਾਰਚ (ਗੁਰਵਿੰਦਰ ਰੋਮੀ ਭਵਾਨੀਗੜ) ਸੁਪਰੀਮ ਕੋਰਟ ਵੱਲੋਂ ਐਸ.ਸੀ/ਐਸ.ਟੀ ਐਕਟ 1989 ਵਿੱਚ ਕੀਤੇ ਗਏ ਫੇਰਬਦਲ ਸਬੰਧੀ ਅੱਜ ਡਾ. ਬੀ.ਆਰ ਅੰਬੇਦਕਰ ਚੇਤਨਾ ਮੰਚ ਅਤੇ ਡਾ. ਬੀ.ਆਰ ਅੰਬੇਦਕਰ ਯੂਥ ਵੈਲਫੇਅਰ ਕਲੱਬ ਭਵਾਨੀਗੜ ਵੱਲੋਂ ਸਾਂਝੀ ਮੀਟਿੰਗ ਕਰਕੇ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਐਸ.ਸੀ/ਐਸ.ਟੀ ਸਮਾਜ ਤੇ ਹੋ ਰਹੇ ਅੱਤਿਆਚਾਰਾਂ ਵਿਚ ਵਾਧਾ ਹ�

Read Full Story: http://www.punjabinfoline.com/story/28910