Thursday, March 29, 2018

ਸ਼ਰਾਬ ਦੇ ਨਸ਼ੇ 'ਚ ਧੁੱਤ ਵਿੱਦਿਅਕ ਸੰਸਥਾ ਦੇ ਮੁਖੀ ਨੇ ਪਾੜੀ ਪੁਲਿਸ ਦੀ ਵਰਦੀ

ਸੰਗਰੂਰ, 29 ਮਾਰਚ ( ਸਪਨਾ ਰਾਣੀ ) - ਸਥਾਨਕ ਧੂਰੀ ਗੇਟ ਬਾਜ਼ਾਰ ਵਿਖੇ ਬੀਤੀ ਰਾਤ ਹੋਏ ਇਕ ਮਾਮੂਲੀ ਸੜਕੀ ਹਾਦਸੇ ਉਪਰੰਤ ਵਧੀ ਤਕਰਾਰਬਾਜ਼ੀ ਦੇ ਚਲਦਿਆਂ ਥਾਣਾ ਸਿਟੀ ਸੰਗਰੂਰ ਵਿਖੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮਹਿਲ ਮੁ�

Read Full Story: http://www.punjabinfoline.com/story/28909