Sunday, April 8, 2018

ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਜੀਤਮਹਿੰਦਰ ਸਿੱਧੂ ਨੇ 10 ਨੂੰ ਬੁਲਾਈ ਵਰਕਰ ਮੀਟਿੰਗ

ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ 10 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਹਲਕਾ ਪੱਧਰੀ ਵਰਕਰ ਮੀਟਿ

Read Full Story: http://www.punjabinfoline.com/story/28961