Saturday, April 28, 2018

ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਪੰਜਾਬੀ ਯੂਨੀਵਰਸਿਟੀ ਟੈਕਨੋ ਸਕਿੱਲ-2018 ਪ੍ਰਤਿਯੋਗਤਾ ਕਰਵਾਈ

ਤਲਵੰਡੀ ਸਾਬੋ, 28 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇਸ਼ ਦੇ ਸਕਿੱਲ ਡਿਵੈਲਪਮੈਂਟ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਅੱਜ ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਪੰਜਾਬੀ ਯੂਨੀਵਰਸਿਟੀ ਟੈਕਨੋ ਸਕਿੱਲ-2018 ਪ੍ਰਤਿਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਡਿਪਲੋਮਾ ਕਾਲਜਾਂ ਦੇ ਫਾਈਨਲ ਈਅਰ ਦੇ ਬੱਚਿਆਂ ਨੇ ਭਾਗ ਲਿਆ। ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ ਤਕਰੀਬਨ 2

Read Full Story: http://www.punjabinfoline.com/story/29050