Wednesday, April 25, 2018

ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਸੰਬਧੀ ਦਿੱਤੀ ਜਾਣਕਾਰੀ, 29ਵਾਂ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਹੁਕਮਾਂ ਅਤੇ ਜਿਲ੍ਹਾ ਪੁਲਿਸ ਮੁਖੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਵਿਭਾਗ ਵੱਲੋਂ 29ਵਾਂ ਸੜਕ ਸੁਰੱਖਿਆ ਹਫਤਾ ਡੀ. ਐਸ. ਪੀ ਤਲਵੰਡੀ ਸਾਬੋ ਸ. ਬਰਿੰਦਰ ਸਿੰਘ ਗਿੱਲ ਦੀ ਅਗਵਾਈ ਅਤੇ ਸਾਂਝ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਨਛੱਤਰ ਸਿੰਘ ਏ. ਐਸ. ਆਈ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡ

Read Full Story: http://www.punjabinfoline.com/story/29038