Monday, April 30, 2018

ਜ਼ਿਲਾ ਸੰਗਰੂਰ ’ਚ ਬਿਜਲੀ ਦੇ ਸ਼ਾਟ ਸਰਕਟ ਕਾਰਨ ਸੜੀ 309 ਏਕੜ ਕਣਕ ਦਾ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਭੇਜੀ ਰਿਪੋਰਟ ਪਾਵਰਕੌਮ ਨੂੰ: ਡਿਪਟੀ ਕਮਿਸ਼ਨਰ

ਸੰਗਰੂਰ, 30 ਅਪ੍ਰੈਲ(ਸਪਨਾ ਰਾਣੀ):ਪੰਜਾਬ ਸਰਕਾਰ ਵੱਲੋਂ ਮਿਲੀਆਂ ਹਦਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਲ ਵਿਭਾਗ ਦੇ ਅਧਿਕਾਰੀਆਂ ਦੁਆਰਾ ਜ਼ਿਲਾ ਸੰਗਰੂਰ ਦੀਆਂ ਸਮੂਹ ਸਬ-ਡਵੀਜ਼ਨਾਂ ਤੋਂ ਪ੍ਰਾਪਤ ਹੋਈ ਕਰੀਬ 309 ਏਕੜ ਫ਼ਸਲ ਦੇ ਨੁਕਸਾਨ ਦੀ ਰਿਪੋਰਟ ਪਾਵਰਕੌਮ ਨੂੰ ਭੇਜ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ

Read Full Story: http://www.punjabinfoline.com/story/29052