Tuesday, April 3, 2018

ਦਲਿਤ ਭਾਈਚਾਰੇ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਸਨਮਾਨ 4 ਨੂੰ

ਤਲਵੰਡੀ ਸਾਬੋ, 3 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਗਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੇਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਦਲਿਤ ਭਾਈਚਾਰੇ ਵੱਲੋਂ ਵਿਸ਼ੇਸ ਧੰਨਵਾਦ \'ਤੇ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ �

Read Full Story: http://www.punjabinfoline.com/story/28924