Wednesday, April 18, 2018

ਧੂਰੀ ਟਰੱਕ ਆਪਰੇਟਰ ਐਸੋਸੀਏਸ਼ਨ ਦੇ 6 ਕਲਸਟਰਾਂ ਦੇ ਟੈਂਡਰ ਰੱਦ

ਧੂਰੀ,17 ਅਪ੍ਰੈਲ (ਮਹੇਸ਼) ਸਥਾਨਕ ਟਰੱਕ ਯੂਨੀਅਨ ਅੰਦਰ ਦੋ ਧੜਿਆਂ ਦਰਮਿਆਨ ਚੱਲ ਰਹੀ ਆਪਸੀ ਲੜਾਈ ਵਿਚ ਅੱਜ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਸਾਬਕਾ ਮੰਤਰੀ ਸੁਰਿੰਦਰ ਸਿੰਘ ਧੂਰੀ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਧੂਰੀ ਟਰੱਕ ਆਪਰੇਟਰ ਐਸੋਸੀਏਸ਼ਨ ਦੇ ਟੈਂਡਰਾਂ ਨੂੰ ਰੱਦ ਕਰਨ ਦੇ ਆਰਡਰ ਦੀ ਕਾਪੀ ਪੱਤਰਕਾਰਾਂ ਨੂੰ ਦਿੰਦਿਆਂ ਦੱਸਿਆ ਕਿ ਲੰਘੇ ਦਿਨ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਾ �

Read Full Story: http://www.punjabinfoline.com/story/29008