Sunday, April 1, 2018

ਬੇਰੁਜ਼ਗਾਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ, ਨਹੀਂ ਤਾਂ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ- ਸਮੂਹ ਬੇਰੁਜ਼ਗਾਰ ਅਧਿਆਪਕ

ਤਲਵੰਡੀ ਸਾਬੋ, 1 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀ. ਐਡ ਅਧਿਆਪਕ ਯੋਗਤਾ ਪ੍ਰੀਖਿਆ ਅਤੇ ਸਬਜੈਕਟ ਟੈਸਟ ਪਾਸ 3582 ਮਾਸਟਰ ਕਾਡਰ ਬੇਰੁਜ਼ਗਾਰ ਅਧਿਆਪਕ ਪੰਜਾਬ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਧਿਆਪਕ ਭਰਤੀ ਵਿਚ ਚੁਣੇ ਗਏ ਵੱਖ-ਵੱਖ ਵਿਸ਼ਿਆਂ ਦੇ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ ਆਦਿ ਜ਼ਿਲ੍ਹਿਆਂ ਤੋਂ ਯੋਗ ਉਮੀਦਵਾਰ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ

Read Full Story: http://www.punjabinfoline.com/story/28919