Monday, April 16, 2018

ਸਟੀਲਮੈਨ ਪਬਲਿਕ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਪਲਟੀ

ਭਵਾਨੀਗੜ {ਗੁਰਵਿੰਦਰ ਰੋਮੀ ਭਵਾਨੀਗੜ} ਅੱਜ ਸਵੇਰੇ ਸਟੀਲਮੈਨ ਪਬਲਿਕ ਸਕੂਲ ਚੰਨੋਂ ਦੀ ਵਿੱਦਿਆਰਥੀਆਂ ਨਾਲ ਭਰੀ ਇੱਕ ਬੱਸ ਪਿੰਡ ਕਾਲਾਝਾੜ ਨੇੜੇ ਮੁਨਸ਼ੀਵਾਲਾ ਲਿੰਕ ਰੋਡ ਦਰੱਖਤ ਨਾਲ ਟਕਰਾ ਕੇ ਖੇਤਾਂ ਵਿਚ ਜਾ ਪਲਟੀ। ਹਾਦਸੇ ਦੌਰਾਨ ਬੱਸ ਵਿਚ ਕਰੀਬ ਤਿੰਨ ਦਰਜ਼ਨ ਵਿੱਦਿਆਰਥੀ ਸਵਾਰ ਸਨ ਜੋ ਵਾਲ ਵਾਲ ਬੱਚ ਗਏ ਅਤੇ ਜਿੰਨਾਂ ਨੂੰ ਬੱਸ ਦੇ ਸ਼ੀਸ਼ੇ ਤੋੜ ਕੇ ਲੋਕਾਂ ਨੇ ਬਾਹਰ ਕੱਢਿਆ। ਇੱਥੇ ਜ਼ਿਕ�

Read Full Story: http://www.punjabinfoline.com/story/29001