Saturday, April 7, 2018

ਸੇਵਾ ਕੇਂਦਰ ਮੁਲਾਜ਼ਮਾਂ ਨੇ ਐੱਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਧੂਰੀ,6 ਅਪ੍ਰੈਲ (ਮਹੇਸ਼) ਸੇਵਾ ਕੇਂਦਰ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨੇ ਤੋ ਤਨਖ਼ਾਹ ਨਾਂ ਮਿਲਣ ਕਾਰਨ ਉਨਾਂ ਵਿਚ ਕਾਫੀ ਰੋਸ ਪਾਇਆ ਗਿਆ ਹੈ। ਜਿਸ ਕਾਰਨ ਉਨਾਂ ਨੇ ਐੱਸ.ਡੀ.ਐਮ ਅਮਰੇਸ਼ਵਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਅਤੇ ਕਰਮਚਾਰੀਆਂ ਦੀਆ ਸੇਵਾਵਾਂ ਜਾਰੀ ਰੱਖਣ ਸਬੰਧੀ ਮੰਗ ਕੀਤੀ। ਉਨਾਂ ਨੇ ਦੱਸਿਆ ਕਿ ਉਹ ਕਈ ਵ�

Read Full Story: http://www.punjabinfoline.com/story/28947