ਤਲਵੰਡੀ ਸਾਬੋ, 9 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੀ. ਐੱਮ. ਕੇ. ਵੀ. ਸਕੀਮ ਦੇ ਤਹਿਤ ਚੱਲ ਰਹੇ ਗੁਰੂ ਰਾਮਦਾਸ ਗਰੁੱਪ ਆਫ ਇੰਸਟੀਚਿਊਟ ਰਾਮਾਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਐਲਾਨੇ ਗਏ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਸ੍ਰੀ ਪ੍ਰਦੁਮਨ ਜੀ ਨੇ ਦੱਸਿਆ ਕਿ ਇਸ ਸੰਸਥਾ ਦੀਆਂ ਲਗਭਗ 60 ਵਿਦਿਆਰਥਣਾਂ ਨੇ ਇਸ ਵਾਰ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋਂ 58 ਵਿਦਿਆਰਥਣਾਂ ਨ�