Tuesday, April 10, 2018

ਐਸ.ਸੀ/ਐਸ.ਟੀ ਐਕਟ ਨੂੰ ਰੱਦ ਕਰਨ ਦੀ ਕੀਤੀ ਮੰਗ, ਬਾਜ਼ਾਰ ਮੁਕੰਮਲ ਬੰਦ ਰਹੇ

ਧੂਰੀ, 10 ਅਪ੍ਰੈਲ (ਮਹੇਸ਼) - ਜਨਰਲ ਕੈਟਾਗਿਰੀ ਵੱਲੋਂ ਐਸ.ਸੀ/ਐਸ.ਟੀ ਐਕਟ ਸਬੰਧੀ ਦਿੱਤੇ ਬੰਦ ਦੇ ਸੱਦੇ 'ਤੇ ਧੂਰੀ ਅੰਦਰ ਬੰਦ ਪੂਰੀ ਤਰਾਂ ਸਫਲ ਰਿਹਾ। ਦੁਕਾਨਦਾਰਾਂ ਵੱਲੋਂ ਆਪਣੀ ਮਰਜੀ ਨਾਲ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਮੌਕੇ ਦੁਕਾਨਦਾਰਾਂ ਵੱਲੋਂ ਕੱਕੜਵਾਲ ਚੌਕ ਧੂਰੀ ਵਿਖੇ ਆਵਾਜਾਈ ਠੱਪ ਕੀਤੀ ਗਈ ਅਤੇ ਐਸ.ਸੀ/ਐਸ.ਟੀ ਐਕਟ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਗਈ ਕਿ ਇਸ ਐਕਟ �

Read Full Story: http://www.punjabinfoline.com/story/28973