Tuesday, April 3, 2018

ਕੇਂਦਰ ਸਰਕਾਰ ਤੋਂ ਇਲਾਵਾ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਪੀੜਿਤ ਪਰਿਵਾਰਾਂ ਦੀ ਸਾਰ ਲੈਣ- ਖੁਸ਼ਦੀਪ ਗਿੱਲ

ਤਲਵੰਡੀ ਸਾਬੋ, 3 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਇਰਾਕ ਵਿੱਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ 39 ਭਾਰਤੀਆਂ ਦੀਆਂ ਅਸਥੀਆਂ ਭਾਰਤ ਆਉਣ ਤੋਂ ਬਾਅਦ ਭਾਵੇਂ ਪੰਜਾਬ ਸਰਕਾਰ ਵੱਲੋਂ 27 ਪੰਜਾਬੀਆਂ ਦੇ ਪੀੜਿਤ ਪਰਿਵਾਰਾਂ ਲਈ 5 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਤੋਂ ਇਲਾਵਾ 20 ਹਜ਼ਾਰ ਰੁਪਏ ਪੈਨਸ਼ਨ ਬਾਰੇ ਐਲਾਨ ਕੀਤਾ ਗਿਆ ਹੈ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪੀੜਿ�

Read Full Story: http://www.punjabinfoline.com/story/28926