Friday, April 20, 2018

ਆਸਿਫਾ ਦੇ ਕਾਤਿਲਾਂ ਨੂੰ ਸਖਤ ਸਜ਼ਾਵਾਂ ਦਿਵਾਉਣ ਲਈ ਕੱਢਿਆ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ, ਸ਼ਹਿਰ ਵਾਸੀਆਂ ਵੱਲੋਂ ਇਹ ਤੀਸਰਾ ਵਿਸ਼ਾਲ ਰੋਸ ਮਾਰਚ

ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜੰਮੂ ਦੇ ਕਠੂਆ ਖੇਤਰ ਵਿੱਚ 8 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਕੀਤੇ ਗਏ ਕਤਲ ਤੋਂ ਭੜਕੇ ਲੋਕਾਂ ਦਾ ਰੋਹ ਹੁਣ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜਿਸਦੇ ਚਲਦਿਆਂ ਅੱਜ ਸਥਾਨਕ ਸ਼ਹਿਰ ਵਿੱਚ ਸ਼ਹਿਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ, ਸਮਾਜਿਕ ਸੰਸਥਾਵਾਂ ਅਤੇ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਵਿਸ਼ਾਲ

Read Full Story: http://www.punjabinfoline.com/story/29016