Saturday, April 21, 2018

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਕਰਵਾਏ ਐੱਮ. ਆਰ. ਵੈਕਸੀਨੇਸ਼ਨ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ

ਤਲਵੰਡੀ ਸਾਬੋ, 21 ਅਪਰੈਲ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਦੇਸ਼ ਭਰ \'ਚੋਂ ਪੋਲੀਓ ਵਰਗੀ ਖਤਰਨਾਕ ਬਿਮਾਰੀ ਦੇ ਖਾਤਮੇ ਤੋਂ ਬਾਅਦ ਹੁਣ ਖ਼ਸਰੇ ਨੂੰ ਜੜੋਂ ਖਤਮ ਲਈ ਚਾਲੂ ਮਹੀਨੇ ਦੌਰਾਨ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਇਸ ਦੇ ਸਬੰਧ ਵਿੱਚ ਜਾਗਰੂਕ ਕਰਨ ਲਈ ਖੇਤਰ ਦੇ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸ. ਸ. ਸਕੂਲ ਵਿਖੇ ਵਿਦਿਆਰਥੀਆਂ ਦੇ ਮੀਸ਼�

Read Full Story: http://www.punjabinfoline.com/story/29021