Saturday, April 14, 2018

ਰਾਜਪੁਰਾ ਬਾਰ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਹਰਬੰਸ ਸਿੰਘ ਮੰਡਲ ਨੇ ਆਪਣੀ ਟੀਮ ਦੇ ਨਾਲ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਤੋਂ ਲਿਆ ਅਸ਼ੀਰਵਾਦ

ਰਾਜਪੁਰਾ 13 ਅਪ੍ਰੈਲ( ਰਾਜੇਸ਼ ਡਾਹਰਾ )ਅੱਜ ਰਾਜਪੁਰਾ ਬਾਰ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਸਰਦਾਰ ਹਰਬੰਸ ਸਿੰਘ ਮੰਡਲ ਨੇ ਆਪਣੀ ਟੀਮ ਦੇ ਨਾਲ ਵਿਧਾਇਕ ਸਰਦਾਰ ਹਰਦਿਆਲ ਸਿੰਘ ਕੰਬੋਜ ਦੀ ਰਿਹਾਇਸ਼ ਤੇ ਪਹੁੰਚ ਕੇ ਉਨ੍ਹਾਂ ਕੋਲੋਂ ਅਸ਼ੀਰਵਾਦ ਲਿਆ। ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਏ ਹੋਏ ਸਾਰੇ ਵਕੀਲ ਸਾਹਿਬਾਨਾਂ ਦਾ ਸਵਾਗਤ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਿ

Read Full Story: http://www.punjabinfoline.com/story/28990