Friday, April 27, 2018

ਤਹਿਸੀਲ ਕੰਪਲੈਕਸ ਤਲਵੰਡੀ ਸਾਬੋ ਅੰਦਰ ਰਜਿਸਟਰੀਆਂ ਕਰਾਵਉਣ ਆਏ ਲੋਕ ਹੋ ਰਹੇ ਹਨ ਖੱਜਲ-ਖੁਆਰ

ਤਲਵੰਡੀ ਸਾਬੋ, 27 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਹਮੇਸ਼ਾ ਹੀ ਸੁਰਖੀਆਂ ਵਿੱਚ ਰਹਿਣ ਵਾਲੀ ਤਲਵੰਡੀ ਸਾਬੋ ਦੀ ਤਹਿਸੀਲ ਵਿਖੇ ਲੋਕਾਂ ਦੀਆਂ ਰਜਿਸਟਰੀਆਂ ਨਾ ਹੋਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਜਿਸਟਰੀਆਂ ਕਰਵਾਉਣ ਲਈ ਲੋਕ ਕਈ ਦਿਨਾਂ ਤੋ ਤਹਿਸੀਲ ਕੰਪਲੈਕਸ ਵਿੱਚ ਗੇੜੇ ਲਗਾ ਰਹੇ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਰਜਿਸਟਰੀਆਂ ਨੂੰ ਆਨ ਲਾਈਨ

Read Full Story: http://www.punjabinfoline.com/story/29047