Tuesday, April 24, 2018

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੀ ਬਾਰਵੀਂ ਜਮਾਤ ਦਾ ਨਤੀਜ਼ਾ ਰਿਹਾ ਸੌ ਫੀਸਦੀ

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜ਼ਿਆਂ \'ਚੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦਾ ਨਤੀਜ਼ਾ ਸੌ ਫੀਸਦੀ ਰਿਹਾ ਹੈ। \r\nਉਕਤ ਨਤੀਜ਼ੇ ਸਬੰਧੀ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਉਹਨਾਂ ਦੇ ਸਕੂਲ ਦੇ 27 ਵਿਦਿਆਰਥੀਆਂ ਨੇ ਇ�

Read Full Story: http://www.punjabinfoline.com/story/29032