ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਵਿਸਾਖੀ ਜੋੜ ਮੇਲੇ ਮੌਕੇ ਸੱਤਾਧਿਰ ਕਾਂਗਰਸ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਲਈ ਕਾਂਗਰਸੀਆਂ ਨੇ ਤਿਆਰੀਆਂ ਜੋਰ-ਸ਼ੋਰ ਨਾਲ ਆਰੰਭ ਦਿੱਤੀਆਂ ਹਨ ਜਿਸ ਲੜੀ ਤਹਿਤ ਅੱਜ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਸਥਾਨਕ ਕਮਿਊਨਿਟੀ ਹਾਲ ਵਿੱਚ ਬੁਲਾਈ ਮੀਟਿੰਗ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵਿਸਾਖੀ ਮੌਕੇ