Thursday, April 12, 2018

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਲਾਇਆ ਜਾ ਰਿਹੈ ਫਰੀ ਮੈਡੀਕਲ ਚੈੱਕ ਅੱਪ ਕੈਂਪ

ਤਲਵੰਡੀ ਸਾਬੋ, 12 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਫਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਦਸਿਆ ਕਿ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਮ

Read Full Story: http://www.punjabinfoline.com/story/28984